ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅੱਜ 18 ਜੂਨ ਨੂੰ ਸੰਗਰੂਰ ਦੇ ਵਪਾਰੀਆਂ ਨਾਲ ਮੀਟਿੰਗਾਂ ਕਰਨਗੇ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕੀਤਾ ਹੈ ਕਿ ਇਹ ਮੀਟਿੰਗਾਂ ਹੋਣਗੀਆਂ…
ਉਨ੍ਹਾਂ ਵਲੋਂ ਕੀਤੇ ਟਵੀਟ ਅਨੁਸਾਰ ਉਹ ਸੰਗਰੂਰ, ਬਰਨਾਲਾ ਤੇ ਸੁਨਾਮ ‘ਚ ਵਪਾਰੀਆਂ ਨਾਲ ਗੱਲਬਾਤ ਕਰਨਗੇ।
ਅੱਜ ਮੈਂ ਅਤੇ ਦਿੱਲੀ ਦੇ ਡਿਪਟੀ ਸੀਐਮ ਅਤੇ ਆਮ ਆਦਮੀ ਪਾਰਟੀ ਦੇ ਲੀਡਰ @msisodia ਜੀ ਸੰਗਰੂਰ ਵਿੱਚ ਵਪਾਰੀਆਂ ਦੇ ਨਾਲ ਗੱਲਬਾਤ ਕਰਨ ਆ ਰਹੇ ਹਾਂ… pic.twitter.com/KFbg5KSJO0
— Bhagwant Mann (@BhagwantMann) June 18, 2022