Important meeting of the Punjab Cabinet will be held today

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੈਬਨਿਟ ਮੀਟਿੰਗ ਸੱਦੀ ਹੈ। ਇਹ ਮੀਟਿੰਗ 2 ਮਈ ਨੂੰ ਹੋਵੇਗੀ।ਸਿਵਲ ਸਕੱਤਰੇਤ ਵਿਖੇ ਸ਼ਾਮ 4 ਵਜੇ ਹੋਵੇਗੀ। ਇਹ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਵੇਗੀ।

LEAVE A REPLY

Please enter your comment!
Please enter your name here