ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਭਗਵੰਤ ਮਾਨ ਨੇ ਹੋਲੀ ਦੀਆਂ ਸਾਰੇ ਦੇਸ਼ ਵਾਸੀਆਂ ਨੂੰ ਲੱਖ ਲੱਖ ਵਧਾਈਆਂ ਦਿੱਤੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਖ਼ੁਸ਼ੀ ਅਤੇ ਤਰੱਕੀ ਦੇ ਰੰਗ ਤੁਹਾਡੀ ਸਭ ਦੀ ਜਿੰਦਗੀ ਵਿੱਚ ਹਮੇਸ਼ਾ ਮੌਜੂਦ ਰਹਿਣ। ਰੰਗ-ਉਮੰਗ, ਏਕਤਾ ਅਤੇ ਸਦਭਾਵਨਾ ਦਾ ਇਹ ਤਿਉਹਾਰ ਤੁਹਾਡੇ ਜੀਵਨ ਵਿੱਚ ਸੁੱਖ, ਸ਼ਾਂਤੀ ਅਤੇ ਸੁਭਾਗ ਲੈ ਕੇ ਆਵੇ।
ਹੋਲੀ ਦੀਆਂ ਸਾਰੇ ਦੇਸ਼ ਵਾਸੀਆਂ ਨੂੰ ਲੱਖ ਲੱਖ ਵਧਾਈਆਂ। ਖ਼ੁਸ਼ੀ ਅਤੇ ਤਰੱਕੀ ਦੇ ਰੰਗ ਤੁਹਾਡੀ ਸਭ ਦੀ ਜਿੰਦਗੀ ਵਿੱਚ ਹਮੇਸ਼ਾ ਮੌਜੂਦ ਰਹਿਣ।
ਰੰਗ-ਉਮੰਗ, ਏਕਤਾ ਅਤੇ ਸਦਭਾਵਨਾ ਦਾ ਇਹ ਤਿਉਹਾਰ ਤੁਹਾਡੇ ਜੀਵਨ ਵਿੱਚ ਸੁੱਖ, ਸ਼ਾਂਤੀ ਅਤੇ ਸੁਭਾਗ ਲੈ ਕੇ ਆਵੇ।#HappyHoli pic.twitter.com/TTQvBEu82T
— Bhagwant Mann (@BhagwantMann) March 18, 2022