ਸ਼ਹੀਦ ਸ. ਭਗਤ ਸਿੰਘ ਅਤੇ ਰਾਜਗੁਰੂ ਦੇ ਸਾਥੀ ਕ੍ਰਾਂਤੀਕਾਰੀ ਸ਼ਹੀਦ ਸੁਖਦੇਵ ਦਾ ਅੱਜ ਜਨਮ ਦਿਵਸ ਹੈ। ਇਸ ਲਈ ਉਨ੍ਹਾਂ ਦੇ ਜਨਮ ਦਿਵਸ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਯਾਦ ਕਰਦਿਆਂ ਸਲਾਮ ਕੀਤਾ ਹੈ।
ਮਾਨ ਨੇ ਟਵੀਟ ਕਰਦਿਆਂ ਲਿਖਿਆ ਹੈ ਕਿ ਸ਼ਹੀਦ ਸ. ਭਗਤ ਸਿੰਘ ਅਤੇ ਰਾਜਗੁਰੂ ਦੇ ਸਾਥੀ ਕ੍ਰਾਂਤੀਕਾਰੀ ਸ਼ਹੀਦ ਸੁਖਦੇਵ ਜੀ ਦੇ ਜਨਮ ਦਿਵਸ ‘ਤੇ ਉਹਨਾਂ ਨੂੰ ਸਲਾਮ। ਉਹਨਾਂ ਵੱਲੋਂ ਦੇਸ਼ ਦੀ ਆਜ਼ਾਦੀ ਦੌਰਾਨ ਵਿੱਢੇ ਸੰਘਰਸ਼ਾਂ ਲਈ ਨੌਜਵਾਨਾਂ ਨੂੰ ਲਾਮਬੰਦ ਕੀਤਾ ਗਿਆ। ਸ਼ਹੀਦਾਂ ਦੀਆਂ ਕੁਰਬਾਨੀਆਂ ਅਤੇ ਸੋਚ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਦਾ ਹੀ ਪ੍ਰੇਰਦੀਆਂ ਰਹਿਣਗੀਆਂ।
ਸ਼ਹੀਦ ਸ. ਭਗਤ ਸਿੰਘ ਅਤੇ ਰਾਜਗੁਰੂ ਦੇ ਸਾਥੀ ਕ੍ਰਾਂਤੀਕਾਰੀ ਸ਼ਹੀਦ ਸੁਖਦੇਵ ਜੀ ਦੇ ਜਨਮ ਦਿਵਸ ‘ਤੇ ਉਹਨਾਂ ਨੂੰ ਸਲਾਮ।
ਉਹਨਾਂ ਵੱਲੋਂ ਦੇਸ਼ ਦੀ ਆਜ਼ਾਦੀ ਦੌਰਾਨ ਵਿੱਢੇ ਸੰਘਰਸ਼ਾਂ ਲਈ ਨੌਜਵਾਨਾਂ ਨੂੰ ਲਾਮਬੰਦ ਕੀਤਾ ਗਿਆ। ਸ਼ਹੀਦਾਂ ਦੀਆਂ ਕੁਰਬਾਨੀਆਂ ਅਤੇ ਸੋਚ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਦਾ ਹੀ ਪ੍ਰੇਰਦੀਆਂ ਰਹਿਣਗੀਆਂ। pic.twitter.com/bBiVQYY4ch
— Bhagwant Mann (@BhagwantMann) May 15, 2022