CM ਭਗਵੰਤ ਮਾਨ ਨੇ ਨੀਰਜ ਚੋਪੜਾ ਨੂੰ ਦਿੱਤੀ ਵਧਾਈ

0
184

CM Bhagwant Mann congratulated Neeraj Chopra: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਲੋਂ ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਨੀਰਜ ਚੋਪੜਾ ਨੂੰ ਚਾਂਦੀ ਦਾ ਤਮਗਾ ਜਿੱਤਣ ‘ਤੇ ਵਧਾਈਆਂ ਦਿੱਤੀਆਂ ਹਨ।

ਉਨ੍ਹਾਂ ਨੇ ਆਪਣੀ ਸੋਸ਼ਲ ਮੀਡੀਆ ਪੋਸਟ ‘ਚ ਲਿਖਿਆ ਕਿ ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਨੀਰਜ ਚੋਪੜਾ ਜੀ ਨੂੰ ਚਾਂਦੀ ਦਾ ਤਮਗਾ ਜਿੱਤਣ ‘ਤੇ ਬਹੁਤ ਬਹੁਤ ਮੁਬਾਰਕਾਂ …ਉਡਾਰੀ ਖੰਭਾਂ ਨਾਲ ਨਹੀਂ ਹੌਸਲਿਆਂ ਨਾਲ ਹੁੰਦੀ ਹੈ…ਭਵਿੱਖ ਲਈ ਸ਼ੁਭਕਾਮਨਾਵਾਂ।

 

LEAVE A REPLY

Please enter your comment!
Please enter your name here