ਮੁੱਖ ਮੰਤਰੀ ਮਾਨ ਨੇ ਬੱਚਿਆਂ ਨੂੰ ਬਾਲ ਦਿਵਸ ਦੀਆਂ ਦਿੱਤੀਆਂ ਵਧਾਈਆਂ || Punjab News

0
63

ਮੁੱਖ ਮੰਤਰੀ ਮਾਨ ਨੇ ਬੱਚਿਆਂ ਨੂੰ ਬਾਲ ਦਿਵਸ ਦੀਆਂ ਦਿੱਤੀਆਂ ਵਧਾਈਆਂ

ਚੰਡੀਗੜ੍ਹ : ਅੱਜ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦਾ ਜਨਮ ਦਿਨ ਹੈ। ਇਸ ਨੂੰ ਬਾਲ ਦਿਵਸ ਵਜੋਂ ਮਨਾਇਆ ਜਾਂਦਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਾਰੇ ਬੱਚਿਆਂ ਅਤੇ ਉਹਨਾਂ ਦੇ ਮਾਪਿਆਂ ਨੂੰ ਬਾਲ ਦਿਵਸ ਦੀਆਂ ਵਧਾਈਆਂ ਦਿੱਤੀਆਂ ਹਨ।

ਇਹ ਵੀ ਪੜ੍ਹੋ: ਕੁੱਲੜ ਪੀਜ਼ਾ ਜੋੜੇ ਦੀ ਸੁਰੱਖਿਆ ‘ਚ ਤੈਨਾਤ ਹਨ ਦੋ ਮੁਲਾਜ਼ਮ, ਪੰਜਾਬ ਪੁਲਿਸ ਨੇ ਹਾਈਕੋਰਟ ਨੂੰ ਦਿੱਤੀ ਜਾਣਕਾਰੀ

ਉਨ੍ਹਾਂ ਟਵੀਟ ਕੀਤਾ ਕਿ “ਬਾਲ ਦਿਵਸ ਦੀਆਂ ਸਾਰੇ ਬੱਚਿਆਂ ਅਤੇ ਉਹਨਾਂ ਦੇ ਮਾਪਿਆਂ ਨੂੰ ਬਹੁਤ ਬਹੁਤ ਵਧਾਈਆਂ…ਬੱਚਿਆਂ ਦੇ ਸੁਪਨਿਆਂ ਨੂੰ ਉਡਾਣ ਦੇਣ ਲਈ ਸਾਡੀ ਸਰਕਾਰ ਵੱਲੋਂ ਹਰ ਸੰਭਵ ਕੋਸ਼ਿਸ਼ ਤੇ ਉਪਰਾਲੇ ਕੀਤੇ ਜਾ ਰਹੇ ਹਨ.. ਇਹ ਸਾਡਾ ਆਉਣ ਵਾਲਾ ਭਵਿੱਖ ਨੇ ਤੇ ਇਹਨਾਂ ਦੇ ਭਵਿੱਖ ਨੂੰ ਮਹਿਫ਼ੂਜ਼ ਤੇ ਸ਼ਾਨਦਾਰ ਬਣਾਉਣ ਲਈ ਅਸੀਂ ਲਗਾਤਾਰ ਯਤਨਸ਼ੀਲ ਹਾਂ…”

LEAVE A REPLY

Please enter your comment!
Please enter your name here