ਹੜਤਾਲ ‘ਤੇ ਗਏ ਪੰਜਾਬ ਦੇ ਤਹਿਸੀਲਦਾਰਾਂ ਨੂੰ ਮੁੱਖ ਮੰਤਰੀ ਦੀ ਚੇਤਾਵਨੀ, ਸ਼ਾਮ 5 ਵਜੇ ਤਕ ਦਾ ਦਿੱਤਾ ਸਮਾਂ

0
26
CM Mann will go to Jalandhar today and thank the party workers for winning the by-election

ਹੜਤਾਲ ‘ਤੇ ਗਏ ਪੰਜਾਬ ਦੇ ਤਹਿਸੀਲਦਾਰਾਂ ਨੂੰ ਮੁੱਖ ਮੰਤਰੀ ਦੀ ਚੇਤਾਵਨੀ, ਸ਼ਾਮ 5 ਵਜੇ ਤਕ ਦਾ ਦਿੱਤਾ ਸਮਾਂ

ਚੰਡੀਗੜ੍ਹ : ਵਿਜੀਲੈਂਸ ਬਿਊਰੋ ਦੀ ਕਾਰਵਾਈ ਦੇ ਵਿਰੋਧ ‘ਚ ਪੰਜਾਬ ਭਰ ‘ਚ ਤਹਿਸੀਲਦਾਰ ਜਨਤਕ ਛੁੱਟੀ ‘ਤੇ ਚਲੇ ਗਏ ਅਤੇ ਉਨ੍ਹਾਂ ਸ਼ੁੱਕਰਵਾਰ ਤੱਕ ਕੰਮ ਨਾ ਕਰਨ ਦਾ ਫੈਸਲਾ ਕੀਤਾ ਹੈ। ਇਸ ਦੇ ਨਾਲ ਹੀ ਹੁਣ ਸੀਐਮ ਭਗਵੰਤ ਮਾਨ ਵੀ ਇਸ ਮਾਮਲੇ ਵਿੱਚ ਐਕਸ਼ਨ ਮੋੜ ਵਿੱਚ ਆ ਗਏ ਹਨ ਸੀਐਮ ਭਗਵੰਤ ਮਾਨ ਨੇ ਤਹਿਸੀਲਦਾਰਾਂ ਨੂੰ ਸ਼ਾਮ 5 ਵਜੇ ਤੱਕ ਵਾਪਿਸ ਆਉਣ ਦੀ ਚਿਤਾਵਨੀ ਦਿੱਤੀ ਹੈ, ਨਹੀਂ ਤਾਂ ਉਨ੍ਹਾਂ ਨੂੰ ਮੁਅੱਤਲ ਕਰ ਦਿੱਤਾ ਜਾਵੇਗਾ। ਮੁੱਖ ਮੰਤਰੀ ਨੇ ਆਪਣੇ ਹੁਕਮਾਂ ‘ਚ ਕਿਹਾ ਕਿ ਜੇਕਰ ਕੋਈ ਅਧਿਕਾਰੀ ਆਪਣੀ ਡਿਊਟੀ ‘ਤੇ ਵਾਪਸ ਨਹੀਂ ਆਉਂਦਾ ਅਤੇ ਦਸਤਾਵੇਜ਼ਾਂ ਦੀ ਰਜਿਸਟ੍ਰੇਸ਼ਨ ਦੀ ਜ਼ਿੰਮੇਵਾਰੀ ਨਹੀਂ ਨਿਭਾਉਂਦਾ ਤਾਂ ਉਸ ਨੂੰ ਮੁਅੱਤਲ ਕਰ ਦਿੱਤਾ ਜਾਵੇਗਾ।

 

ਜ਼ਿਲ੍ਹਾ ਮਾਲੇਰਕੋਟਲਾ ਵਿੱਚ ਈ.ਡੀ.ਏ.ਆਰ ਪੋਰਟਲ ਦੀ ਸ਼ੁਰੂਆਤ, ਸੜਕ ਹਾਦਸਿਆਂ ਦਾ ਤਿਆਰ ਹੋਵੇਗਾ ਡਾਟਾ 

 

 

LEAVE A REPLY

Please enter your comment!
Please enter your name here