NewsPunjab CM ਚੰਨੀ ਦੀ ਪ੍ਰਧਾਨਗੀ ਹੇਠ ਕੱਲ੍ਹ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ, ਕਈ ਫੈਸਲਿਆਂ ‘ਤੇ ਲੱਗ ਸਕਦੀ ਹੈ ਮੋਹਰ By On Air 13 - November 8, 2021 0 174 FacebookTwitterPinterestWhatsApp ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਮੰਗਲਵਾਰ ਨੂੰ ਕੈਬਨਿਟ ਦੀ ਅਹਿਮ ਮੀਟਿੰਗ ਹੋਵੇਗੀ। ਇਹ ਮੀਟਿੰਗ ਬਾਅਦ ਦੁਪਹਿਰ 3 ਵਜੇ ਸੈਕਟਰ-8 ਵਿੱਚ ਹੋਵੇਗੀ, ਜਿਸ ਵਿੱਚ ਕਈ ਫੈਸਲਿਆਂ ’ਤੇ ਮੋਹਰ ਲੱਗ ਸਕਦੀ ਹੈ।