NewsPoliticsPunjab CM ਭਗਵੰਤ ਮਾਨ ਨੇ ਸੱਦੀ ਕੈਬਨਿਟ ਮੀਟਿੰਗ By On Air 13 - April 27, 2022 0 95 FacebookTwitterPinterestWhatsApp ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੈਬਨਿਟ ਮੀਟਿੰਗ ਸੱਦੀ ਹੈ। ਇਹ ਮੀਟਿੰਗ 2 ਮਈ ਨੂੰ ਹੋਵੇਗੀ।ਸਿਵਲ ਸਕੱਤਰੇਤ ਵਿਖੇ ਸ਼ਾਮ 4 ਵਜੇ ਹੋਵੇਗੀ। ਇਹ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਵੇਗੀ।