ਦਿੱਲੀ ‘ਚ ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਦਿੱਲੀ ਆਫ਼ਤ ਪ੍ਰਬੰਧਨ ਅਥਾਰਟੀ (ਡੀ.ਡੀ.ਐੱਮ.ਏ.) ਨੇ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਜਿਸ ਅਨੁਸਾਰ ਦਿੱਲੀ ਦੇ ਸਾਰੇ ਨਿੱਜੀ ਦਫ਼ਤਰ ਬੰਦ ਕਰਨ ਦੇ ਆਦੇਸ਼ ਦਿੱਤੇ ਗਏ ਹਨ।

ਜੂਝਦਾ ਪੰਜਾਬ ਸਿੱਧੇ ਤੌਰ ‘ਤੇ ਕਿਸੇ ਪਾਰਟੀ ਨਾਲ ਨਹੀਂ, ਵਧੀਆ ਉਦਾਹਰਣ ਬਣਨ ਵਾਲਿਆਂ ਦੇ ਨਾਲ ਖੜਾਂਗੇ – ਅਮਿਤੋਜ ਮਾਨ

ਹਾਲਾਂਕਿ ਮੈਡੀਕਲ ਸੇਵਾਵਾਂ ਅਤੇ ਕੋਰੋਨਾ ਪ੍ਰੋਟੋਕਾਲ ਤੋਂ ਜਿਨ੍ਹਾਂ ਨੂੰ ਛੋਟ ਮਿਲੀ ਹੈ, ਉਹ ਦਫ਼ਤਰ ਖੁੱਲ੍ਹੇ ਰਹਿਣਗੇ। ਸਾਰੇ ਬਾਰ ਅਤੇ ਰੈਸਟੋਰੈਂਟ ਵੀ ਬੰਦ ਕਰ ਦਿੱਤੇ ਗਏ ਹਨ। ਇਸ ਦੇ ਨਾਲ ਹੀ ਬਾਕੀ ਸਾਰੇ ਦਫ਼ਤਰਾਂ ਦੇ ਕਰਮੀ ਵਰਕ ਫਰਾਮ ਹੋਮ ਕਰਨਗੇ।

 

LEAVE A REPLY

Please enter your comment!
Please enter your name here