NewsPunjab Deputy CM Randhawa ਦੇ Special Principal Secretary ਬਣੇ Varun Roojam By On Air 13 - September 23, 2021 0 159 FacebookTwitterPinterestWhatsApp ਪਟਿਆਲਾ : ਪੰਜਾਬ ਦੇ ਉਪ ਮੁੱਖ ਮੰਤਰੀ ਸੁੱਖਜਿੰਦਰ ਸਿੰਘ ਰੰਧਾਵਾ ਨੇ ਮਾਰਕਫੈੱਡ ਦੇ ਮੈਨੇਜਿੰਗ ਡਾਇਰੈਕਟਰ ਅਤੇ 2004 ਬੈਚ ਦੇ ਆਈਏਐਸ ਅਧਿਕਾਰੀ ਵਰੁਣ ਰੂਜਮ ਨੂੰ ਆਪਣਾ ਸਪੈਸ਼ਲ ਪ੍ਰਿੰਸੀਪਲ ਸੈਕਟਰੀ ਲਗਾਇਆ ਹੈ। ਇਸ ਦੇ ਨਾਲ ਹੀ ਉਹ ਆਪਣਾ ਮੌਜੂਦਾ ਅਹੁਦਾ ਵੀ ਪਹਿਲਾਂ ਦੀ ਤਰ੍ਹਾਂ ਹੀ ਸੰਭਾਲਣਗੇ।