ਕਿਸਾਨ ਆਗੂ ਡੱਲੇਵਾਲ ਨੂੰ ਲੈ ਕੇ ਸੁਪਰੀਮ ਕੋਰਟ ‘ਚ ਹੋਈ ਸੁਣਵਾਈ, ਪੰਜਾਬ ਸਰਕਾਰ ਨੇ ਮੰਗਿਆ ਹੋਰ ਸਮਾਂ
ਚੰਡੀਗੜ੍ਹ : ਹਰਿਆਣਾ-ਪੰਜਾਬ ਦੇ ਖਨੌਰੀ ਬਾਰਡਰ ‘ਤੇ 38 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਨੂੰ ਲੈ ਕੇ ਸੁਪਰੀਮ ਕੋਰਟ ‘ਚ ਅੱਜ ਸੁਣਵਾਈ ਹੋਈ। ਇਸ ਦੌਰਾਨ ਪੰਜਾਬ ਸਰਕਾਰ ਵੱਲੋਂ ਅਦਾਲਤ ਚ ਜਵਾਬ ਦਾਖਿਲ ਕੀਤਾ ਗਿਆ ਅਤੇ ਦੱਸਿਆ ਗਿਆ ਕਿ ਡੱਲੇਵਾਲ ਦੇ ਇਲਾਜ ਲਈ ਕੀ ਉਪਰਾਲੇ ਕੀਤੇ ਗਏ ਹਨ। ਇਸ ਦੇ ਨਾਲ ਹੀ ਸੁਪਰੀਮ ਕੋਰਟ ਤੋਂ ਪੰਜਾਬ ਸਰਕਾਰ ਨੇ ਹੋਰ ਸਮਾਂ ਵੀ ਮੰਗਿਆ। ਪੰਜਾਬ ਸਰਕਾਰ ਨੂੰ ਸੋਮਵਾਰ ਤਕ ਦਾ ਸਮਾਂ ਦਿੱਤਾ ਗਿਆ ਹੈ।
ਸਰਕਾਰੀ ਸਕੂਲਾਂ ‘ਚ ਮਿਲਣ ਵਾਲੇ ਮਿਡ-ਡੇ-ਮੀਲ ਮੀਨੂ ‘ਚ ਬਦਲਾਅ! ਹੁਣ ਬੱਚਿਆਂ ਨੂੰ ਮਿਲੇਗਾ ‘ਦੇਸੀ ਘਿਓ ਦਾ ਹਲਵਾ’