ਪਟਿਆਲਾ, 8 ਸਤੰਬਰ 2025 : ਵਧੀਕ ਜ਼ਿਲ੍ਹਾ ਮੈਜਿਸਟਰੇਟ (Additional District Magistrate) ਸਿਮਰਪ੍ਰੀਤ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ-2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਸ੍ਰੀ ਕਾਲੀ ਦੇਵੀ ਮੰਦਰ ਕੰਪਲੈਕਸ, ਪਟਿਆਲਾ ਵਿਖੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸ੍ਰੀ ਕਾਲੀ ਦੇਵੀ ਮੰਦਰ ਕੰਪਲੈਕਸ ਪਟਿਆਲਾ ਅਤੇ ਇਸਦੇ ਆਲੇ-ਦੁਆਲੇ ਲੱਗਦੇ 200 ਮੀਟਰ ਖੇਤਰ ਨੂੰ ‘ਨੋ ਡਰੋਨ ਜ਼ੋਨ’ (‘No drone zone’) ਘੋਸ਼ਿਤ ਕੀਤਾ ਹੈ ।
ਇਹ ਹੁਕਮ ਰਹਿਣਗੇ 8 ਨਵੰਬਰ-2025 ਤੱਕ ਲਾਗੂ
ਇਹ ਹੁਕਮ 8 ਨਵੰਬਰ-2025 ਤੱਕ ਲਾਗੂ ਰਹਿਣਗੇ । ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ।
Read More : ਆਜ਼ਾਦੀ ਦਿਹਾੜੇ ਮੌਕੇ ਪਟਿਆਲਾ ਜ਼ਿਲ੍ਹੇ ਨੂੰ ਨੋ ਡਰੋਨ ਜੋਨ ਐਲਾਨਿਆ