Kushaldeep Dhillon ਨੇ ਸੰਭਾਲਿਆ Markfed Chairman ਦਾ ਅਹੁਦਾ, CM Channi ਅਤੇ Dy CM Sukhjinder Randhawa ਨੇ ਦਿੱਤੀ ਵਧਾਈ

0
22

ਚੰਡੀਗੜ੍ਹ: ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਨੇ ਅੱਜ ਮਾਰਕਫੈੱਡ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲ ਲਿਆ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਉਨ੍ਹਾਂ ਨੂੰ ਮਠਿਆਈ ਖਿਲਾ ਕੇ ਚਾਰਜ ਸੰਭਾਲਣ ‘ਤੇ ਵਧਾਈ ਦਿੱਤੀ | ਇਸ ਮੌਕੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਕੈਬਨਿਟ ਮੰਤਰੀ ਗੁਰਕੀਰਤ ਸਿੰਘ ਕੋਟਲੀ ਵੀ ਮੌਜੂਦ ਸਨ।

LEAVE A REPLY

Please enter your comment!
Please enter your name here