ਲੁਧਿਆਣਾ ਪੱਛਮੀ ਜ਼ਿਮਨੀ ਚੋਣ ਲਈ ‘ਆਪ’ ਵੱਲੋਂ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ; ਇਹ 40 ਆਗੂ ਕਰਨਗੇ ਪ੍ਰਚਾਰ

0
38
AAP announced the candidate for the post of Mayor of Chandigarh

ਲੁਧਿਆਣਾ ਪੱਛਮੀ ਜ਼ਿਮਨੀ ਚੋਣ ਲਈ 19 ਜੂਨ ਨੂੰ ਹੋਣ ਵਾਲੀ ਉਪ ਚੋਣ ਲਈ ਹੁਣ ਕਾਂਗਰਸ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਨੇ ਵੀ ਆਪਣੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਸਟਾਰ ਪ੍ਰਚਾਰਕਾਂ ਵਿੱਚ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਅਤੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ, ਮੁੱਖ ਮੰਤਰੀ ਭਗਵੰਤ ਮਾਨ, ਅਮਨ ਅਰੋੜਾ, ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਆਤਿਸ਼ੀ, ਸੰਜੇ ਸਿੰਘ, ਸੋਨੀਆ ਮਾਨ ਸ਼ਾਮਲ ਹਨ। ਇਸ ਤੋਂ ਇਲਾਵਾ ਲੁਧਿਆਣਾ ਦੇ ਕੁਝ ਹਲਕਿਆਂ ਵਿਧਾਇਕਾਂ ਨੂੰ ਵੀ ਜਗ੍ਹਾ ਦਿੱਤੀ ਗਈ ਹੈ।

LEAVE A REPLY

Please enter your comment!
Please enter your name here