Manpreet Badal ਦੇ ਕਰੀਬੀ ਰਿਸ਼ਤੇਦਾਰ Jaijeet Johal ਨੇ CM ਕੇਜਰੀਵਾਲ ਨੂੰ ਟਵੀਟ ਕਰ ਦਿੱਤੀ ਚੇਤਾਵਨੀ

0
158

ਮਨਪ੍ਰੀਤ ਬਾਦਲ ਦੇ ਕਰੀਬੀ ਰਿਸ਼ਤੇਦਾਰ ਜੈਜੀਤ ਸਿੰਘ ਜੋਹਲ ਨੇ ਟਵੀਟ ਕਰਕੇ ਅਰਵਿੰਦ ਕੇਜਰੀਵਾਲ ਨੂੰ ਚੇਤਾਵਨੀ ਦਿੱਤੀ ਹੈ ਕਿ ਉਹ ਉਸ ਵਿਰੁੱਧ ਮਾਣਹਾਨੀ ਦਾ ਕੇਸ ਦਾਇਰ ਕਰ ਰਹੇ ਹਨ ਅਤੇ ਕੋਈ ਵੀ ਮੁਆਫ਼ੀ ਸਵੀਕਾਰ ਨਹੀਂ ਕਰਨਗੇ। ਜੈਜੀਤ ਬਾਰੇ ਅਰਵਿੰਦ ਕੇਜਰੀਵਾਲ ਨੇ ਵਪਾਰੀਆਂ ਨੂੰ ਕਿਹਾ ਕਿ ਉਹ ਜੋਜੋ ਟੈਕਸ ਲੈ ਰਹੇ ਹਨ।

LEAVE A REPLY

Please enter your comment!
Please enter your name here