NewsPunjab MLA Madan Lal Jalalpur ਦੇ ਬੇਟੇ Gagandeep Singh ਨੂੰ PSPCL ਦਾ Director ਕੀਤਾ ਗਿਆ ਨਿਯੁਕਤ By On Air 13 - November 30, 2021 0 100 FacebookTwitterPinterestWhatsApp ਪੰਜਾਬ ਸਰਕਾਰ ਨੇ ਵਿਧਾਇਕ ਮਦਨ ਲਾਲ ਜਲਾਲਪੁਰ ਦੇ ਪੁੱਤਰ ਗਗਨਦੀਪ ਸਿੰਘ ਜਲਾਲਪੁਰ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਹੈ। ਗਗਨਦੀਪ ਸਿੰਘ ਨੂੰ ਪੀ.ਐਸ.ਪੀ.ਸੀ.ਐਲ. ਦਾ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ।