ਚੰਡੀਗੜ੍ਹ : ਪੰਜਾਬ ਦੇ ਸਾਬਕਾ ਡੀਜੀਪੀ ਅਤੇ ਨਵਜੋਤ ਸਿੰਘ ਸਿੱਧੂ ਦੇ ਰਣਨੀਤੀਕ ਸਲਾਹਕਾਰ ਮੁਹੰਮਦ ਮੁਸਤਫ਼ਾ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਦਰਅਸਲ, ਉਨ੍ਹਾਂ ਦਾ ਕਹਿਣਾ ਹੈ ਕਿ ਸਿੱਧੂ ਪੰਜਾਬ ਕਾਂਗਰਸ ਪ੍ਰਧਾਨ ਬਣੇ ਰਹਿਣਗੇ ਅਤੇ ਇਹ ਮਾਮਲਾ ਜਲਦੀ ਹੱਲ ਕਰ ਲਿਆ ਜਾਵੇਗਾ। ਸਿੱਧੂ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਜਾਰੀ ਹਨ।