ਪਟਿਆਲਾ : ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਸਾਬਕਾ ਕ੍ਰਿਕੇਟਰ ਅਤੇ ਅਦਾਕਾਰ ਯੋਗਰਾਜ ਸਿੰਘ ਨਾਲ ਉਨ੍ਹਾਂ ਦੇ ਘਰ ‘ਚ ਮੁਲਾਕਾਤ ਕੀਤੀ।

ਯੋਗਰਾਜ ਸਿੰਘ ਕਈ ਵਾਰ ਨਵਜੋਤ ਸਿੱਧੂ ਦੀ ਤਾਰੀਫ ਵੀ ਕਰ ਚੁੱਕੇ ਨੇ। ਯੋਗਰਾਜ ਸਿੰਘ ਨੇ ਮੁਲਾਕਾਤ ਦੀ ਤਸਵੀਰ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀ ਹੈ।

LEAVE A REPLY

Please enter your comment!
Please enter your name here