NewsPoliticsPunjab Navjot Sidhu ਪੁੱਜੇ ਸਾਬਕਾ ਕ੍ਰਿਕੇਟਰ ਅਤੇ ਅਦਾਕਾਰ Yograj Singh ਨੂੰ ਮਿਲਣ ਉਨ੍ਹਾਂ ਦੇ ਘਰ By On Air 13 - July 31, 2021 0 256 FacebookTwitterPinterestWhatsApp ਪਟਿਆਲਾ : ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਸਾਬਕਾ ਕ੍ਰਿਕੇਟਰ ਅਤੇ ਅਦਾਕਾਰ ਯੋਗਰਾਜ ਸਿੰਘ ਨਾਲ ਉਨ੍ਹਾਂ ਦੇ ਘਰ ‘ਚ ਮੁਲਾਕਾਤ ਕੀਤੀ। ਯੋਗਰਾਜ ਸਿੰਘ ਕਈ ਵਾਰ ਨਵਜੋਤ ਸਿੱਧੂ ਦੀ ਤਾਰੀਫ ਵੀ ਕਰ ਚੁੱਕੇ ਨੇ। ਯੋਗਰਾਜ ਸਿੰਘ ਨੇ ਮੁਲਾਕਾਤ ਦੀ ਤਸਵੀਰ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀ ਹੈ।