PM ਮੋਦੀ ਨੇ ਦੇਸ਼ਵਾਸੀਆਂ ਨੂੰ ਦਿੱਤੀ Ganesh Chaturthi ਦੀਆਂ ਸ਼ੁਭਕਾਮਨਾਵਾਂ, ਕਿਹਾ- ‘ਗਣਪਤੀ ਬੱਪਾ ਮੋਰਿਆ

0
73

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗਣੇਸ਼ ਚਤੁਰਥੀ ਦੇ ਮੌਕੇ ‘ਤੇ ਦੇਸ਼ ਵਾਸੀਆਂ ਨੂੰ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਨੇ ਟਵੀਟ ਕਰ ਕਿਹਾ,”ਤੁਹਾਨੂੰ ਸਾਰਿਆਂ ਨੂੰ ਗਣੇਸ਼ ਚਤੁਰਥੀ ਦੀਆਂ ਬਹੁਤ -ਬਹੁਤ ਸ਼ੁਭਕਾਮਨਾਵਾਂ। ਇਹ ਪਾਵਨ ਮੌਕੇ ਹਰ ਕਿਸੇ ਦੇ ਜੀਵਨ ਵਿੱਚ ਸੁੱਖ, ਸ਼ਾਂਤੀ, ਸੁਭਾਗ ਅਤੇ ਤੰਦਰੁਸਤ ਲੈ ਕੇ ਆਏ। ਗਣਪਤੀ ਬੱਪਾ ਮੋਰਿਆ।

ਤਹਾਨੂੰ ਦੱਸ ਦੇਈਏ, ਣੇਸ਼ ਚਤੁਰਥੀ ਦਾ ਤਿਉਹਾਰ ਹਰਤਾਲਿਕਾ ਤੀਜ ਦੇ ਅਗਲੇ ਦਿਨ ਤੋਂ ਸ਼ੁਰੂ ਹੁੰਦਾ ਹੈ। ਇਹ ਤਿਉਹਾਰ ਪੂਰੇ 10 ਦਿਨਾਂ ਤੱਕ ਚੱਲਦਾ ਹੈ. ਇਸ ਸਾਲ ਇਹ ਤਿਉਹਾਰ ਅੱਜ ਤੋਂ ਸ਼ੁਰੂ ਹੋਣ ਜਾ ਰਿਹਾ ਹੈ ਅਤੇ 19 ਸਤੰਬਰ ਨੂੰ ਅਨੰਤ ਚਤੁਰਦਸ਼ੀ ਨੂੰ ਸਮਾਪਤ ਹੋਵੇਗਾ।

LEAVE A REPLY

Please enter your comment!
Please enter your name here