ਅੱਜ ਭਗਵੰਤ ਮਾਨ ਨੇ ਪੰਜਾਬ ਦੇ ਨਵੇਂ ਮੁੱਖ ਮੰਤਰੀ ਵਜੋਂ ਚੁੱਕ ਲਈ ਹੈ। ਉਹ ਹੁਣ ਪੰਜਾਬ ਦੇ ਨਵੇਂ ਮੁੱਖ ਮੰਤਰੀ ਬਣ ਗਏ ਹਨ। ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਗਵੰਤ ਮਾਨ ਨੂੰ ਪੰਜਾਬ ਦੇ ਮੁੱਖ ਮੰਤਰੀ ਬਣਨ ‘ਤੇ ਵਧਾਈ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਮੈਂ ਭਗਵੰਤ ਮਾਨ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਨ ‘ਤੇ ਵਧਾਈ ਦਿੰਦਾ ਹਾਂ। ਇਸ ਦੇ ਨਾਲ ਹੀ ਕਿਹਾ ਕਿ ਪੰਜਾਬ ਦੇ ਵਿਕਾਸ ਲਈ ਕੇਂਦਰ ਤੇ ਸੂਬਾ ਸਰਕਾਰ ਰਲ ਕੇ ਕੰਮ ਕਰਨਗੇ।
Congratulations to Shri @BhagwantMann Ji on taking oath as Punjab CM. Will work together for the growth of Punjab and welfare of the state’s people.
— Narendra Modi (@narendramodi) March 16, 2022