NewsPunjab PRTC ਨੇ ਜਾਰੀ ਕੀਤਾ ਨੋਟੀਫਿਕੇਸ਼ਨ, ਸਾਬਕਾ CM ਕੈਪਟਨ ਅਮਰਿੰਦਰ ਸਿੰਘ ਦੇ ਪੋਸਟਰ ਬੱਸਾਂ ਤੋਂ ਹਟਾਉਣ ਦੇ ਦਿੱਤੇ ਨਿਰਦੇਸ਼ By On Air 13 - September 22, 2021 0 104 FacebookTwitterPinterestWhatsApp ਚੰਡੀਗੜ੍ਹ : ਪੀਆਰਟੀਸੀ ਨੇ ਚਰਨਜੀਤ ਸਿੰਘ ਚੰਨੀ ਪੰਜਾਬ ਦੇ ਨਵੇਂ ਮੁੱਖਮੰਤਰੀ ਬਣਨ ਤੋਂ ਬਾਅਦ ਨੋਟੀਫਿਕੇਸ਼ਨ ਜਾਰੀ ਕਰ ਸਾਬਕਾ ਸੀਐੱਮ ਕੈਪਟਨ ਅਮਰਿੰਦਰ ਸਿੰਘ ਦੇ ਪੋਸਟਰ ਬੱਸਾਂ ਤੋਂ ਹਟਾਉਣ ਦੇ ਨਿਰਦੇਸ਼ ਜਾਰੀ ਕੀਤੇ ਹਨ।