NewsPunjab ਪੰਜਾਬ ਸਰਕਾਰ ਦੀ ਵੱਡੀ ਕਾਰਵਾਈ; 14 ਤਹਿਸੀਲਦਾਰ /ਨਾਇਬ ਤਹਿਸੀਲਦਾਰ ਕੀਤੇ ਸਸਪੈਂਡ; ਪੜੋ ਸੂਚੀ By On Air 13 - May 6, 2025 0 132 FacebookTwitterPinterestWhatsApp ਪੰਜਾਬ ਵਿੱਚ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਵਿਰੁੱਧ ਪੰਜਾਬ ਸਰਕਾਰ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਪੰਜਾਬ ਸਰਕਾਰ ਵੱਲੋਂ 14 ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰ ਮੁਅੱਤਲ ਕਰ ਦਿੱਤੇ ਗਏ ਹਨ ਪੜੋ ਸੂਚੀ