NewsBreaking NewsPunjab ਭਾਰਤ-ਪਾਕਿ ਤਣਾਅ ਵਿਚਾਲੇ ਪੰਜਾਬ ਕੈਬਿਨੇਟ ਦੀ ਅਹਿਮ ਮੀਟਿੰਗ ਅੱਜ By On Air 13 - May 9, 2025 0 48 FacebookTwitterPinterestWhatsApp ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਬੁਲਾਈ ਹੈ। ਇਹ ਮੀਟਿੰਗ ਸਵੇਰੇ 11 ਵਜੇ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਹੋਵੇਗੀ। ਇਸ ਮੀਟਿੰਗ ਦੌਰਾਨ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਵਿਚਾਰ-ਚਰਚਾ ਕੀਤੀ ਜਾ ਸਕਦੀ ਹੈ।