NewsBreaking NewsPoliticsPunjab 7 ਜੂਨ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਅਗਲੀ ਮੀਟਿੰਗ By On Air 13 - June 4, 2022 0 668 FacebookTwitterPinterestWhatsApp ਪੰਜਾਬ ਕੈਬਨਿਟ ਦੀ ਅਗਲੀ ਮੀਟਿੰਗ 7 ਜੂਨ ਨੂੰ ਬੁਲਾਈ ਗਈ ਹੈ। ਇਹ ਮੀਟਿੰਗ ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਸਵੇਰੇ 11 ਵਜੇ ਹੋਵੇਗੀ। ਜਾਰੀ ਹੋਏ ਨੋਟੀਫਿਕੇਸ਼ਨ ਅਨੁਸਾਰ ਮੀਟਿੰਗ ਦਾ ਅਜੰਡਾ ਪਹਿਲਾਂ ਵਾਲਾ ਹੀ ਰਹੇਗਾ।