NewsPunjab ਪੰਜਾਬ ਸਰਕਾਰ ਨੇ ਕੀਤੇ ਬੋਰਡ ਤੇ ਕਾਰਪੋਰੇਸ਼ਨਾਂ ਵਿਚ ਚੇਅਰਮੈਨ ਤੇ ਮੈਂਬਰ ਕੀਤੇ ਨਿਯੁਕਤ By Rajesh Aggarwal - August 8, 2025 0 14 FacebookTwitterPinterestWhatsApp ਚੰਡੀਗੜ੍ਹ, 8 ਅਗਸਤ 2025 : ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਅਗਵਾਈ ਕਰ ਰਹੇ ਮੁੱਖ ਮੰਤਰੀ ਪੰਜਾਬ (Chief Minister Punjab) ਨੇ ਵੱਖ-ਵੱਖ ਬੋਰਡਾਂ ਤੇ ਕਾਰਪੋਰੇਸ਼ਨਾਂ (Boards and corporations) ਵਿਚ ਚੇਅਰਮੈਨਾਂ ਤੇ ਮੈਂਬਰਾਂ ਦੀ ਨਿਯੁਕਤੀ ਕੀਤੀ ਹੈ। ਜਿਨ੍ਹਾਂ ਵਿਚ :