ਅੱਜ ਦੇਸ਼ ਭਰ ਵਿੱਚ ਮਿਲਾਦ-ਉਨ-ਨਬੀ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਇਸਲਾਮ ਦੇ ਲੋਕ ਪੈਗੰਬਰ ਹਜ਼ਰਤ ਮੁਹੰਮਦ ਦੇ ਜਨਮਦਿਨ ਨੂੰ ਈਦ-ਏ-ਮਿਲਾਦ-ਉਨ-ਨਬੀ ਜਾਂ ਈਦ-ਏ-ਮਿਲਾਦ ਵਜੋਂ ਮਨਾਉਂਦੇ ਹਨ।
My best wishes on the occasion of Milad-un-Nabi. May we be guided by the spirit of compassion, peace & brotherhood.
ईद मुबारक!
— Rahul Gandhi (@RahulGandhi) October 19, 2021
ਮਿਲਾਦ-ਉਨ-ਨਬੀ ਦੇ ਮੌਕੇ ‘ਤੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਟਵੀਟ ਕਰਕੇ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ। ਉਨ੍ਹਾਂ ਨੇ ਕਿਹਾ ਦਇਆ, ਸ਼ਾਂਤੀ ਅਤੇ ਭਾਈਚਾਰੇ ਦੀ ਭਾਵਨਾ ਨਾਲ ਸਾਰਿਆਂ ਦਾ ਮਾਰਗ ਦਰਸ਼ਨ ਹੋਵੇ। ਈਦ ਮੁਬਾਰਕ!