Rahul Gandhi ਨੇ Milad un Nabi ਦੀ ਦਿੱਤੀ ਵਧਾਈ

0
136

ਅੱਜ ਦੇਸ਼ ਭਰ ਵਿੱਚ ਮਿਲਾਦ-ਉਨ-ਨਬੀ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਇਸਲਾਮ ਦੇ ਲੋਕ ਪੈਗੰਬਰ ਹਜ਼ਰਤ ਮੁਹੰਮਦ ਦੇ ਜਨਮਦਿਨ ਨੂੰ ਈਦ-ਏ-ਮਿਲਾਦ-ਉਨ-ਨਬੀ ਜਾਂ ਈਦ-ਏ-ਮਿਲਾਦ ਵਜੋਂ ਮਨਾਉਂਦੇ ਹਨ।

 

ਮਿਲਾਦ-ਉਨ-ਨਬੀ ਦੇ ਮੌਕੇ ‘ਤੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਟਵੀਟ ਕਰਕੇ  ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ। ਉਨ੍ਹਾਂ ਨੇ ਕਿਹਾ ਦਇਆ, ਸ਼ਾਂਤੀ ਅਤੇ ਭਾਈਚਾਰੇ ਦੀ ਭਾਵਨਾ ਨਾਲ ਸਾਰਿਆਂ ਦਾ ਮਾਰਗ ਦਰਸ਼ਨ ਹੋਵੇ। ਈਦ ਮੁਬਾਰਕ!

LEAVE A REPLY

Please enter your comment!
Please enter your name here