SAD ਨੇ Dera Baba Nanak ਅਤੇ Fatehgarh Churian ਤੋਂ ਐਲਾਨੇ 2 ਉਮੀਦਵਾਰ, ਹੁਣ ਤੱਕ 76 ਉਮੀਦਵਾਰ ਕੀਤੇ ਗਏ ਐਲਾਨ

0
95

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਅਗਲੀ ਵਿਧਾਨਸਭਾ ਚੋਣਾਂ ਲਈ ਆਪਣੇ 2 ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਡੇਰਾ ਬਾਬਾ ਨਾਨਕ ਤੋਂ ਰਵੀ ਕਰਨ ਸਿੰਘ ਕਾਹਲੋਂ ਅਤੇ ਫਤਿਹਗੜ੍ਹ ਚੂੜੀਆਂ ਤੋਂ ਲਖਬੀਰ ਸਿੰਘ ਲੋਧੀਨੰਗਲ ਨੂੰ ਉਮੀਦਵਾਰ ਐਲਾਨ ਕੀਤਾ ਹੈ। ਉਥੇ ਹੀ ਹੁਣ ਤੱਕ ਐਲਾਨੇ ਗਏ ਨਾਮ ਦੀ ਕੁੱਲ ਗਿਣਤੀ 76 ਹੋ ਗਈ ਹੈ। ਇਸ ਗੱਲ ਦੀ ਜਾਣਕਾਰੀ ਅਕਾਲੀ ਦਲ ਦੇ ਉੱਤਮ ਆਗੂ ਦਲਜੀਤ ਸਿੰਘ ਚੀਮਾ ਨੇ ਟਵੀਟ ਕਰ ਦਿੱਤੀ।

LEAVE A REPLY

Please enter your comment!
Please enter your name here