CM ਮਾਨ ਨੇ 700 ਈਟੀਟੀ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦਿੱਤੇ
ਚੰਡੀਗੜ੍ਹ, 1 ਅਪ੍ਰੈਲ 2025 – ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪਹਿਲੇ ਪੜਾਅ ਵਿੱਚ ਸਿੱਖਿਆ ਵਿਭਾਗ ਵਿੱਚ 700 ਈਟੀਟੀ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦਿੱਤੇ। ਇਸ ‘ਤੇ ਬੋਲਦਿਆਂ ਮਾਨ ਨੇ ਕਿਹਾ ਕਿ ਕੁਝ ਨੂੰ ਸਰਕਾਰੀ ਨੌਕਰੀ ਲਈ,,,,,ਅੱਗੇ ਪੜ੍ਹੋ
ਪਾਸਟਰ ਬਜਿੰਦਰ ਸਿੰਘ ਨੂੰ ਉਮਰ ਕੈਦ ਦੀ ਸਜ਼ਾ
ਮੋਹਾਲੀ, 1 ਅਪ੍ਰੈਲ 2025 – ਮੋਹਾਲੀ ਦੀ ਅਦਾਲਤ ਵੱਲੋਂ ਈਸਾਈ ਧਾਰਮਿਕ ਆਗੂ ਪਾਸਟਰ ਬਜਿੰਦਰ ਸਿੰਘ ਨੂੰ ਬਲਾਤਕਾਰ ਦੇ ਇੱਕ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ। ਜਿਸ ਤੋਂ ਬਾਅਦ ਮੋਹਾਲੀ ਕੋਰਟ ਦੇ ਆਲੇ-ਦੁਆਲੇ,,,,,ਅੱਗੇ ਪੜ੍ਹੋ
ਮਜੀਠੀਆ ਨਸ਼ਾ ਤਸਕਰੀ ਮਾਮਲਾ: ਮੁੜ ਬਦਲਿਆ SIT ਮੁਖੀ
ਚੰਡੀਗੜ੍ਹ, 1 ਅਪ੍ਰੈਲ: ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਨਾਲ ਸਬੰਧਤ ਨਸ਼ਾ ਤਸਕਰੀ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਦੇ ਮੁਖੀ ਨੂੰ ਬਦਲ ਦਿੱਤਾ ਗਿਆ ਹੈ। ਹੁਣ ਏਆਈਜੀ ਵਰੁਣ ਕੁਮਾਰ ਜਾਂਚ ਸੌਪੀ ਗਈ ਹੈ। ਇਸ ਤੋਂ ਪਹਿਲਾਂ ਡੀਆਈਜੀ ,,,,,ਅੱਗੇ ਪੜ੍ਹੋ
ਗੁਜਰਾਤ: ਪਟਾਕੇ ਬਣਾਉਣ ਵਾਲੀ ਫੈਕਟਰੀ ਦਾ ਬੁਆਇਲਰ ਫੱਟਣ ਕਾਰਨ ਵੱਡਾ ਹਾਦਸਾ; 17 ਮਜ਼ਦੂਰਾਂ ਦੀ ਮੌਤ
ਗੁਜਰਾਤ ਦੇ ਬਨਾਸਕਾਂਠਾ ਵਿੱਚ ਇੱਕ ਪਟਾਕਾ ਫੈਕਟਰੀ ਵਿੱਚ ਬੁਆਇਲਰ ਫਟਣ ਕਾਰਨ ਮੱਧ ਪ੍ਰਦੇਸ਼ ਦੇ 17 ਮਜ਼ਦੂਰਾਂ ਦੀ ਮੌਤ ਹੋ ਗਈ ਅਤੇ 3 ਮਜ਼ਦੂਰ ਗੰਭੀਰ ਜ਼ਖ਼ਮੀ ਹੋ ਗਏ। ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਨੇ ਅੱਗ ‘ਤੇ,,,,,ਅੱਗੇ ਪੜ੍ਹੋ
ਮਿਆਂਮਾਰ ਭੂਚਾਲ: ਮ੍ਰਿਤਕਾਂ ਦੀ ਗਿਣਤੀ 2 ਹਜ਼ਾਰ ਤੋਂ ਪਾਰ; ਸੈਂਕੜੇ ਲੋਕ ਅਜੇ ਵੀ ਲਾਪਤਾ
ਮਿਆਂਮਾਰ ‘ਚ ਆਏ ਜ਼ਬਰਦਸਤ ਭੂਚਾਲ ‘ਚ ਮਰਨ ਵਾਲਿਆਂ ਦੀ ਗਿਣਤੀ ਵਧ ਕੇ 2,056 ਹੋ ਗਈ ਹੈ। ਫੌਜੀ ਸਰਕਾਰ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਮੁਤਾਬਕ ਜ਼ਖਮੀਆਂ ਦੀ ਗਿਣਤੀ 3900 ਤੋਂ ਵੱਧ ਹੋ ਗਈ ਹੈ।ਇਸ ਦੇ ਨਾਲ ਹੀ 270 ਲੋਕ ਅਜੇ ਵੀ ਲਾਪਤਾ ਹਨ। ਇਸ ਹਾਦਸੇ ਤੋਂ ਬਾਅਦ ਸੋਮਵਾਰ ਨੂੰ 7 ਦਿਨਾਂ ਦੇ,,,,,ਅੱਗੇ ਪੜ੍ਹੋ