ਲੁਧਿਆਣਾ ਪੱਛਮੀ ਤੋਂ ਕਾਂਗਰਸ ਨੇ ਐਲਾਨਿਆ ਉਮੀਦਵਾਰ; ਸਾਬਕਾ ਕੈਬਨਿਟ ਮੰਤਰੀ ਆਸ਼ੂ ‘ਤੇ ਜਤਾਇਆ ਭਰੋਸਾ
ਲੁਧਿਆਣਾ : ਲੁਧਿਆਣਾ ਵਿੱਚ ਜ਼ਿਮਨੀ ਚੋਣ ਦੀ ਤਰੀਕ ਦਾ ਐਲਾਨ ਜਲਦੀ ਹੀ ਹੋਣ ਜਾ ਰਿਹਾ ਹੈ ਪਰ ਇਸ ਤੋਂ ਪਹਿਲਾਂ ਬੀਤੀ ਰਾਤ ਕਾਂਗਰਸ ਹਾਈਕਮਾਂਡ ਨੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ’ਤੇ ਭਰੋਸਾ ਪ੍ਰਗਟਾਉਂਦਿਆਂ ਉਨ੍ਹਾਂ ਨੂੰ ਹਲਕਾ ਪੱਛਮੀ ਤੋਂ ਪਾਰਟੀ ਉਮੀਦਵਾਰ ਐਲਾਨ ਦਿੱਤਾ ਹੈ।,,,,,,ਅੱਗੇ ਪੜ੍ਹੋ
ਫਿਰੋਜ਼ਪੁਰ ‘ਚ ਸਕੂਲ ਬੱਸ ਨਾਲ ਵਾਪਰਿਆ ਹਾਦਸਾ: CM ਮਾਨ ਨੇ ਕੀਤਾ ਟਵੀਟ, ਪੜ੍ਹੋ ਕੀ ਕਿਹਾ
ਫਿਰੋਜ਼ਪੁਰ, 5 ਅਪ੍ਰੈਲ 2025 – ਪੰਜਾਬ ‘ਚ ਸਵੇਰੇ-ਸਵੇਰੇ ਇਕ ਵੱਡਾ ਹਾਦਸਾ ਵਾਪਰ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿੱਥੇ ਬੱਚਿਆਂ ਨਾਲ ਭਰੀ ਇਕ ਸਕੂਲ ਬੱਸ ਸੰਤੁਲਨ ਗੁਆ ਬੈਠੀ ਤੇ ਸੜਕ ਕੰਢੇ ਹੀ ਇਕ ਨਾਲੇ ‘ਚ ਜਾ ਪਲਟੀ। ਇਹ ਹਾਦਸਾ ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਹਸਤੀਵਾਲਾ ਵਿਖੇ ਵਾਪਰਿਆ, ਜਿੱਥੇ ਇਕ ਨਿੱਜੀ ਸਕੂਲ ਦੀ ਬੱਸ,,,,,,ਅੱਗੇ ਪੜ੍ਹੋ
3 ਭੈਣਾਂ ਦੇ ਇਕਲੌਤੇ 9 ਸਾਲਾ ਭਾਈ ਦੀ ਨਹਿਰ ‘ਚੋਂ ਮਿਲੀ ਲਾਸ਼
ਤਰਨਤਾਰਨ, 5 ਅਪ੍ਰੈਲ 2025 – ਬੀਤੀ ਦੋ ਅਪ੍ਰੈਲ ਵਾਲੇ ਦਿਨ ਤਰਨਤਾਰਨ ਜ਼ਿਲ੍ਹੇ ਅਧੀਨ ਆਉਂਦੇ ਪਿੰਡ ਮਾੜੀ ਗੌੜ ਸਿੰਘ ਦੇ ਨੌ ਸਾਲਾ ਬੱਚੇ ਗੁਰਪਿਆਰ ਸਿੰਘ ਦੀ ਭੇਦ ਭਰੇ ਹਾਲਾਤ ਵਿਚ ਪਿੰਡ ਦੀ ਨਹਿਰ ਤੋਂ ਲਾਸ਼ ਬਰਾਮਦ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ,,,,,,ਅੱਗੇ ਪੜ੍ਹੋ
2 PPS ਅਫਸਰਾਂ ਦੇ ਤਬਾਦਲੇ, ਦੇਖੋ ਸੂਚੀ
ਚੰਡੀਗੜ੍ਹ, 5 ਅਪ੍ਰੈਲ 2025 – ਪੰਜਾਬ ਸਰਕਾਰ ਵੱਲੋਂ 2 PPS ਅਫਸਰਾਂ ਦੇ ਤਬਾਦਲੇ ਕੀਤੇ ਗਏ ਹਨ। ਪੂਰੀ ਸੂਚੀ ਹੇਠਾਂ ਦੇਖੋ,,,,,,,ਅੱਗੇ ਪੜ੍ਹੋ
ਕੇਂਦਰ ਸਰਕਾਰ ਨੇ ਘਟਾਈ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਪਤਨੀ ਦੀ ਸੁਰੱਖਿਆ
ਨਵੀਂ ਦਿੱਲੀ, 5 ਅਪ੍ਰੈਲ 2025 – ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਪਤਨੀ ਗੁਰਸ਼ਰਨ ਕੌਰ ਦੀ ਸੁਰੱਖਿਆ ਘਟਾ ਦਿੱਤੀ ਗਈ ਹੈ। ਪਹਿਲਾਂ ਉਨ੍ਹਾਂ ਨੂੰ Z+ ਸ਼੍ਰੇਣੀ ਦੀ ਸੁਰੱਖਿਆ ਦਿੱਤੀ ਗਈ ਸੀ, ਜਿਸਨੂੰ ਹੁਣ ਘਟਾ ਕੇ Z ਸ਼੍ਰੇਣੀ ਕਰ ਦਿੱਤਾ ਗਿਆ ਹੈ। ਹੁਣ ਉਨ੍ਹਾਂ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਕੇਂਦਰੀ ਰਿਜ਼ਰਵ ਪੁਲਿਸ ਫੋਰਸ,,,,,,,ਅੱਗੇ ਪੜ੍ਹੋ