Home News Breaking News ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਦੁਪਹਿਰ 12 ਵਜੇ ਤੱਕ ਮੁਲਤਵੀ

ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਦੁਪਹਿਰ 12 ਵਜੇ ਤੱਕ ਮੁਲਤਵੀ

0
ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਦੁਪਹਿਰ 12 ਵਜੇ ਤੱਕ ਮੁਲਤਵੀ

ਭਾਖੜਾ ਨਹਿਰ ਦੇ ਪਾਣੀ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਵਿਚਾਲੇ ਚੱਲ ਰਹੇ ਵਿਵਾਦ ਵਿਚਕਾਰ ਅੱਜ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸ਼ੁਰੂ ਹੋਇਆ। ਜਿਸ ਵਿੱਚ ਸਭ ਤੋਂ ਪਹਿਲਾਂ ਪਹਿਲਗਾਮ ਅੱਤਵਾਦੀ ਹਮਲੇ ਵਿੱਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਦਿੱਤੀ ਗਈ।

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ‘ਨਸ਼ਾ ਮੁਕਤੀ ਯਾਤਰਾ’ ਲਈ ਸ਼ਡਿਊਲ ਜਾਰੀ

ਇਸ ਤੋਂ ਬਾਅਦ ਸਦਨ ਨੂੰ ਇੱਕ ਘੰਟੇ ਲਈ ਯਾਨੀ ਦੁਪਹਿਰ 12 ਵਜੇ ਤੱਕ ਮੁਲਤਵੀ ਕਰ ਦਿੱਤਾ ਗਿਆ। ਦੱਸ ਦਈਏ ਕਿ ਹਰਿਆਣਾ ਨੂੰ ਪਾਣੀ ਨਾ ਦੇਣ ਦਾ ਪ੍ਰਸਤਾਵ ਸਦਨ ਵਿੱਚ ਪਾਸ ਕੀਤਾ ਜਾਵੇਗਾ। ਇਸ ਤੋਂ ਇਲਾਵਾ ਭਾਖੜਾ ਬਿਆਸ ਪ੍ਰਬੰਧਨ ਬੋਰਡ (BBMB) ਅਤੇ ਭਾਜਪਾ ਵਿਰੁੱਧ ਨਿੰਦਾ ਮਤਾ ਲਿਆਂਦਾ ਜਾਵੇਗਾ।

LEAVE A REPLY

Please enter your comment!
Please enter your name here