ਵੋਟ ਪਾਉਣਾ ਹਰ ਵਿਅਕਤੀ ਦਾ ਸੰਵਿਧਾਨਿਕ ਅਧਿਕਾਰ || Lok Sabha Elections || Punjab Elections

0
106
Voting is a constitutional right of every person

ਵੋਟ ਪਾਉਣਾ ਹਰ ਵਿਅਕਤੀ ਦਾ ਸੰਵਿਧਾਨਿਕ ਅਧਿਕਾਰ

ਵੋਟ ਪਾਉਣਾ ਹਰ ਵਿਅਕਤੀ ਦਾ ਸੰਵਿਧਾਨਿਕ ਅਧਿਕਾਰ ਹੈ | ਇਸ ਲਈ ਆਪਣੇ ਹੱਕ ਦੀ ਵਰਤੋਂ ਕਰਦੇ ਹੋਏ ਪੰਜਾਬ ਦੇ ਸੁਧਾਰ ਲਈ ਸਹੀ ਉਮੀਦਵਾਰ ਦੀ ਚੋਣ ਕਰੋ | ON AIR ਚੈਨਲ ਤੁਹਾਨੂੰ ਅਪੀਲ ਕਰਦਾ ਹੈ ਕਿ 1 ਜੂਨ ਨੂੰ ਆਪਣੇ ਨਜ਼ਦੀਕੀ ਪੋਲਿੰਗ ਬੂਥ ‘ਚ ਵੋਟ ਜ਼ਰੂਰ ਪਾ ਕੇ ਆਓ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਵੋਟ ਪਾਉਣ ਲਈ ਜਾਗਰੂਕ ਕਰੋ |

 

LEAVE A REPLY

Please enter your comment!
Please enter your name here