ਨਵਜੋਤ ਸਿੰਘ ਧਾਲੀਵਾਲ ਦਾ ਜ਼ਿਲ੍ਹਾ ਸਪੋਰਟਸ ਅਫਸਰ ਬਣਨ ਤੇ ਸਵਾਗਤ

0
68
District Sports Officer

 ਪਟਿਆਲਾ, 30 ਅਗਸਤ 2025 : ਨਵਜੋਤ ਸਿੰਘ ਧਾਲੀਵਾਲ (Navjot Singh Dhaliwal) ਨੇ ਪਟਿਆਲਾ ਦੇ ਜ਼ਿਲ੍ਹਾ ਸਪੋਰਟਸ ਅਫਸਰ ਵਜੋਂ ਅਹੁਦਾ ਸੰਭਾਲਿਆ (Took charge as District Sports Officer)। ਇਸ ਮੌਕੇ ਪਟਿਆਲਾ ਜ਼ਿਲ੍ਹੇ ਦੇ ਸਰੀਰਿਕ ਸਿੱਖਿਆ ਅਧਿਆਪਕਾਂ ਵੱਲੋਂ ਨਵਜੋਤ ਸਿੰਘ ਧਾਲੀਵਾਲ ਦਾ ਪਟਿਆਲਾ ਦੇ ਜ਼ਿਲ੍ਹਾ ਸਪੋਰਟਸ ਅਫਸਰ ਬਣਨ ਤੇ ਨਿੱਘਾ ਸਵਾਗਤ ਕੀਤਾ ਗਿਆ ।

ਸ੍ਰੀਮਤੀ ਮਮਤਾ ਰਾਣੀ (ਪੀ. ਟੀ. ਆਈ., ਸਰਕਾਰੀ ਮਿਡਲ ਸਕੂਲ ਖੇੜੀ ਗੁੱਜਰਾਂ, ਪਟਿਆਲਾ) ਨੇ ਕਿਹਾ ਕਿ ਨਵਜੋਤ ਸਿੰਘ ਧਾਲੀਵਾਲ ਦੇ ਜ਼ਿਲ੍ਹਾ ਸਪੋਰਟਸ ਅਫਸਰ ਬਣਨ ਨਾਲ ਪਟਿਆਲੇ ਜ਼ਿਲ੍ਹਾ ਵਿੱਚ ਖੇਡਾਂ ਦਾ ਪੱਧਰ ਹੋਰ ਵੀ ਉੱਚਾ ਹੋਵੇਗਾ । ਇਸ ਮੌਕੇ ਹਰੀਸ਼ ਸਿੰਘ ਰਾਵਤ, ਸ਼ਸ਼ੀ ਮਾਨ, ਮਨਪ੍ਰੀਤ ਸਿੰਘ, ਸ੍ਰੀਮਤੀ ਹਰਦੀਪ ਕੌਰ, ਗੁਰਪ੍ਰੀਤ ਸਿੰਘ, ਮੋਂਟੀ ਅਤੇ ਹੋਰ ਮੋਜੂਦ ਸਨ ।

Read More :  ਸਿਮਰਪ੍ਰੀਤ ਕੌਰ ਨੇ ਪਟਿਆਲਾ ਦੇ ਏ. ਡੀ. ਸੀ (ਜ) ਵਜੋਂ ਅਹੁਦਾ ਸੰਭਾਲਿਆ

LEAVE A REPLY

Please enter your comment!
Please enter your name here