ਬੀਤੇ ਕੱਲ੍ਹ ਦੀਆਂ ਚੋਣਵੀਆਂ ਖਬਰਾਂ 28-11-2024
ਪੰਜਾਬ ਦੇ 18 ਪੁਲਿਸ ਅਧਿਕਾਰੀਆਂ ਨੂੰ ਮਿਲੇਗਾ DGP Commendation Disc award, ਵੇਖੋ ਸੂਚੀ
ਚੰਡੀਗੜ੍ਹ : ਪੰਜਾਬ ਦੇ 18 ਪੁਲਿਸ ਅਫਸਰਾਂ ਨੂੰ ਡਾਇਰੈਕਟਰ ਜਨਰਲ ਆਫ ਪੁਲਿਸ ਕੋਮਾਂਡੇਸ਼ਨ ਐਵਾਰਡ ਮਿਲੇਗਾ। ਇਨ੍ਹਾਂ ਪੁਲਿਸ ਮੁਲਾਜ਼ਮਾਂ ਨੂੰ ਆਪਣੀ ਡਿਊਟੀ… ਹੋਰ ਪੜੋ
ਸਾਬਕਾ MLA ਜੋਗਿੰਦਰ ਪਾਲ ਜੈਨ ਦਾ ਦਿਹਾਂਤ
ਮੋਗਾ ਤੋਂ ਤਿੰਨ ਵਾਰ ਵਿਧਾਇਕ ਰਹਿ ਚੁੱਕੇ ਜੋਗਿੰਦਰ ਪਾਲ ਜੈਨ ਦਾ ਦਿਹਾਂਤ ਹੋ ਗਿਆ ਹੈ ਉਨ੍ਹਾਂ ਨੇ ਤੜਕੇ 3 ਵਜੇ ਆਖਰੀ ਸਾਹ ਲਏ। ਪ੍ਰਾਪਤ ਜਾਣਕਾਰੀ ਅਨੁਸਾਰ ਜੋਗਿੰਦਰ ਪਾਲ ਜੈਨ…ਹੋਰ ਪੜੋ
ਮੁਹਾਲੀ ਪੁਲਿਸ ਤੇ AGTF ਨੂੰ ਮਿਲੀ ਵੱਡੀ ਸਫ਼ਲਤਾ, ਦਵਿੰਦਰ ਬੰਬੀਹਾ ਗੈਂ/ਗ ਦੇ ਦੋ ਮੈਂਬਰ ਹਥਿਆਰਾਂ ਸਮੇਤ ਕਾਬੂ
ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਅਤੇ ਮੋਹਾਲੀ ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ ਦਵਿੰਦਰ ਬੰਬੀਹਾ ਗੈਂਗ ਦੇ ਦੋ ਮੈਂਬਰਾਂ ਨੂੰ ਹਥਿਆਰਾਂ ਸਮੇਤ….ਹੋਰ ਪੜੋ
ਪਹਿਲਵਾਨ ਬਜਰੰਗ ਪੂਨੀਆ 4 ਸਾਲ ਲਈ Suspend
ਨਵੀ ਦਿੱਲੀ: ਪਹਿਲਵਾਨ ਬਜਰੰਗ ਪੂਨੀਆ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ। ਨੈਸ਼ਨਲ ਐਂਟੀ ਡੋਪਿੰਗ ਏਜੰਸੀ (NADA) ਨੇ ਬਜਰੰਗ ਪੂਨੀਆ ‘ਤੇ 4 ਸਾਲ ਦੀ ਪਾਬੰਦੀ ਲਗਾ….ਹੋਰ ਪੜੋ