NewsPoliticsPunjab ਆਮ ਆਦਮੀ ਪਾਰਟੀ ਨੇ ਕੁਲਵੰਤ ਸਿੰਘ ਨੂੰ ਚੰਡੀਗੜ੍ਹ ਦਾ ਸਹਿ ਪ੍ਰਭਾਰੀ ਕੀਤਾ ਨਿਯੁਕਤ By On Air 13 - May 11, 2022 0 85 FacebookTwitterPinterestWhatsApp ਆਮ ਆਦਮੀ ਪਾਰਟੀ ਨੇ ਚੰਡੀਗੜ੍ਹ ਲਈ ਸਹਿ ਪ੍ਰਭਾਰੀ ਨਿਯੁਕਤ ਕੀਤਾ ਹੈ। ਪਾਰਟੀ ਵਲੋਂ ਕੁਲਵੰਤ ਸਿੰਘ ਨੂੰ ਚੰਡੀਗੜ੍ਹ ਦਾ ਸਹਿ ਪ੍ਰਭਾਰੀ ਨਿਯੁਕਤ ਕੀਤਾ ਗਿਆ ਹੈ।