NewsPunjab ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਦਾ ਕੀਤਾ ਐਲਾਨ By On Air 13 - November 12, 2021 0 93 FacebookTwitterPinterestWhatsApp ਆਮ ਆਦਮੀ ਪਾਰਟੀ – ਪੰਜਾਬ ਨੇ ਆਗਾਮੀ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਦਾ ਐਲਾਨ ਕੀਤਾ। ਉਨ੍ਹਾਂ ਨੇ 10 ਉਮੀਦਵਾਰਾਂ ਦੀ ਲਿਸਟ ਜਾਰੀ ਕੀਤੀ ਹੈ।