NewsPunjab ਕਾਂਗਰਸ ਨੇ Kewal Singh Dhillon ਨੂੰ ਪਾਰਟੀ ‘ਚੋਂ ਕੀਤਾ ਬਾਹਰ By On Air 13 - February 17, 2022 0 140 FacebookTwitterPinterestWhatsApp ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸੀ ਆਗੂ ਕੇਵਲ ਸਿੰਘ ਢਿੱਲੋਂ ਨੂੰ ਵੱਡਾ ਝਟਕਾ ਲੱਗਾ ਹੈ। ਉਨ੍ਹਾਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਪਾਰਟੀ ‘ਚੋਂ ਬਾਹਰ ਕਰ ਦਿੱਤਾ ਗਿਆ ਹੈ।