NewsPunjab ਕੱਲ੍ਹ ਹੋਵੇਗੀ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ, ਕਈ ਅਹਿਮ ਮੁੱਦਿਆਂ ‘ਤੇ ਹੋਵੇਗੀ ਚਰਚਾ By On Air 13 - November 15, 2021 0 141 FacebookTwitterPinterestWhatsApp ਪੰਜਾਬ ਸਰਕਾਰ ਵੱਲੋਂ 2022 ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕੱਲ੍ਹ ਮੀਟਿੰਗ ਸੱਦੀ ਗਈ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਏਜੰਡਿਆਂ ਬਾਰੇ ਗੱਲਬਾਤ ਕਰਨ ਲਈ 16 ਨਵੰਬਰ ਨੂੰ ਪੰਜਾਬ ਕੈਬਨਿਟ ਦੀ ਮੀਟਿੰਗ ਰੱਖੀ ਹੈ।