ਖਟਕੜ ਕਲਾਂ ਪਹੁੰਚੇ ਭਗਵੰਤ ਮਾਨ, ਪੰਜਾਬ ਦੇ ਨਵੇਂ ਮੁੱਖ ਮੰਤਰੀ ਵਜੋਂ ਚੁੱਕਣਗੇ ਸਹੁੰ

0
199

ਭਗਵੰਤ ਮਾਨ ਖਟਕੜ ਕਲਾਂ ਪਹੁੰਚ ਗਏ ਹਨ। ਕੁੱਝ ਹੀ ਦੇਰ ‘ਚ ਉਹ ਸਹੁੰ ਚੁੱਕਣਗੇ। ਉਹ ਅੱਜ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਪੰਜਾਬ ਰਾਜਪਾਲ ਬਨਵਾਰੀ ਲਾਲ ਉਨ੍ਹਾਂ ਤੋਂ ਸਹੁੰ ਚੁੱਕਣ ਦੀ ਰਸਮ ਅਦਾ ਕਰਵਾਉਣਗੇ। ਇਸ ਸਮਾਗਮ ‘ਚ ਪੰਜਾਬ ਰਾਜਪਾਲ ਬਨਵਾਰੀ ਲਾਲ ਪ੍ਰੋਹਿਤ ਗੁਰਦਾਸ ਮਾਨ, ਅਮਨ ਅਰੋੜਾ ਤੇ ਹਰਪਾਲ ਚੀਮਾ ਤੇ ਸਮੂਹ ਆਪ ਵਰਕਰ ਸ਼ਾਮਿਲ ਹਨ। ਇਸ ਤੋਂ ਇਲਾਵਾ ਮੁਹੰਮਦ ਸਦੀਕ ਵੀ ਸਹੁੰ ਚੁੱਕ ਸਮਾਗਮ ‘ਚ ਸ਼ਾਮਿਲ ਹਨ।

LEAVE A REPLY

Please enter your comment!
Please enter your name here