NewsPoliticsPunjab ਜਾਟ ਮਹਾਸਭਾ ਦੇ ਪ੍ਰਧਾਨ ਦੇ ਅਹੁਦੇ ਤੋਂ ਹਟਾਏ ਨਵਜੋਤ ਸਿੱਧੂ ਦੀ ਪਤਨੀ, ਜੈ ਇੰਦਰ ਕੌਰ ਨੇ ਸੰਭਾਲੀ ਕਮਾਨ By On Air 13 - March 8, 2022 0 126 FacebookTwitterPinterestWhatsApp ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਬੇਟੀ ਜੈ ਇੰਦਰ ਕੌਰ ਨੂੰ ਜਾਟ ਮਹਾਸਭਾ ਪੰਜਾਬ ਦੀ ਮਹਿਲਾ ਵਿੰਗ ਦੀ ਨਵੀਂ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਹ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ.ਨਵਜੋਤ ਕੌਰ ਦੀ ਥਾਂ ਲੈਣਗੇ। ਇਹ ਨਿਯੁਕਤੀ ਅੱਜ ਕੀਤੀ ਗਈ ਹੈ।