NewsPoliticsPunjab ਤਜਿੰਦਰਪਾਲ ਬੱਗਾ ਨੂੰ ਹਾਈਕੋਰਟ ਤੋਂ ਮਿਲੀ ਵੱਡੀ ਰਾਹਤ By On Air 13 - May 10, 2022 0 108 FacebookTwitterPinterestWhatsApp ਅੱਜ ਹਾਈਕੋਰਟ ਵਿਚ ਬੱਗਾ ਮਾਮਲੇ ਦੀ ਸੁਣਵਾਈ ਹੋਈ ਸੀ। ਬੱਗਾ ਨੂੰ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਪੰਜਾਬ ਹਰਿਆਣਾ ਹਾਈਕੋਰਟ ਨੇ ਦਿੱਲੀ ਦੇ ਭਾਜਪਾ ਆਗੂ ਤਜਿੰਦਰਪਾਲ ਸਿੰਘ ਬੱਗਾ ਦੀ ਗ੍ਰਿਫਤਾਰੀ ‘ਤੇ 5 ਜੁਲਾਈ ਤੱਕ ਰੋਕ ਲਗਾ ਦਿੱਤੀ ਹੈ।