ਨਵਜੋਤ ਸਿੰਘ ਸਿੱਧੂ ਨੂੰ ਮਨਾਉਣ ਲਈ ਉਨ੍ਹਾਂ ਦੀ ਰਿਹਾਇਸ਼ ‘ਤੇ ਇੱਕਠੇ ਹੋਏ ਕਾਂਗਰਸੀ ਲੀਡਰ

0
102

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਮੰਤਰੀ ਮੰਡਲ ਦੇ ਪਹਿਲੇ ਵਿਸਥਾਰ ਤੋਂ ਨਾਖੁਸ਼ ਨਵਜੋਤ ਸਿੰਘ ਸਿੱਧੂ ਨੇ ਸੂਬਾ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।

ਇਸ ਦੇ ਨਾਲ ਹੀ ਅਸਤੀਫਾ ਦੇਣ ਤੋਂ ਬਾਅਦ ਉਨ੍ਹਾਂ ਦੇ ਘਰ ਕਾਂਗਰਸੀ ਨੇਤਾਵਾਂ ਦਾ ਇਕੱਠ ਹੋ ਗਿਆ ਹੈ। ਉਨ੍ਹਾਂ ਦੀ ਪਟਿਆਲਾ ਸਥਿਤ ਰਿਹਾਇਸ਼ ‘ਤੇ ਕਾਂਗਰਸੀ ਨੇਤਾਵਾਂ ਦੀ ਭੀੜ ਵਧ ਗਈ ਹੈ ਅਤੇ ਹਰ ਕੋਈ ਉਨ੍ਹਾਂ ਨੂੰ ਮਨਾਉਣ ਦੀ ਕੋਸ਼ਿਸ਼ ਕਰ ਰਿਹਾ ਹੈ।

ਪ੍ਰਗਟ ਸਿੰਘ ਅਤੇ ਅਮਰਿੰਦਰ ਸਿੰਘ ਬੁੱਧਵਾਰ ਸਵੇਰੇ ਰਾਜਾ ਵੜਿੰਗ ਸਿੱਧੂ ਦੇ ਘਰ ਪਹੁੰਚੇ।  ਉਨ੍ਹਾਂ ਨੇ ਨਵਜੋਤ ਸਿੰਘ ਸਿੱਧੂ ਨੂੰ ਮਨਾਉਣ ਲਈ ਮੀਟਿੰਗ ਕੀਤੀ।

LEAVE A REPLY

Please enter your comment!
Please enter your name here