NewsPunjab ਪੰਜਾਬ ‘ਚ 2 IAS ਅਤੇ 1 PCS ਅਧਿਕਾਰੀਆਂ ਦਾ ਹੋਇਆ ਤਬਾਦਲਾ By On Air 13 - December 8, 2021 0 133 FacebookTwitterPinterestWhatsApp ਪਟਿਆਲਾ : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲਗਾਤਾਰ ਤਬਾਦਲੇ ਕਰ ਰਹੀ ਹੈ। ਅੱਜ ਫਿਰ ਸਰਕਾਰ ਨੇ ਦੋ IAS ਅਤੇ ਇੱਕ PCS ਅਧਿਕਾਰੀ ਦਾ ਤਬਾਦਲਾ ਕਰ ਦਿੱਤਾ। ਇਸ ਆਦੇਸ਼ ਨੂੰ ਤੁਰੰਤ ਲਾਗੂ ਕਰਨ ਨੂੰ ਕਿਹਾ ਗਿਆ ਹੈ।