ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਾਂ ਦਿਵਸ ‘ਤੇ ਟਵੀਟ ਕਰਕੇ ਸਭ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਨੇ ਲਿਖਿਆ ਹੈ ਕਿ ਮਾਂ ਦਿਵਸ ਦੇ ਮੌਕੇ ‘ਤੇ ਆਓ ਅਸੀਂ ਸਾਰੇ ਆਪਣੀਆਂ ਮਾਵਾਂ ਦਾ ਧੰਨਵਾਦ ਕਰੀਏ ਜਿਨ੍ਹਾਂ ਨੇ ਸਾਡੀ ਜ਼ਿੰਦਗੀ ਨੂੰ ਸੁਆਰਨ ਵਿੱਚ ਬਹੁਤ ਅਹਿਮ ਭੂਮਿਕਾ ਨਿਭਾਈ ਹੈ। ਮੈਂ ਆਪਣੀ ਮਾਂ ਦਾ ਧੰਨਵਾਦੀ ਹਾਂ ਜਿਨ੍ਹਾਂ ਨੇ ਮੈਨੂੰ ਪਿਆਰ ਦੇਣ ਦੇ ਨਾਲ ਹੀ ਹਮੇਸ਼ਾ ਲੋਕਾਂ ਦੀ ਸੇਵਾ ਕਰਨ ਲਈ ਚੰਗੇ ਸੰਸਕਾਰ ਵੀ ਦਿੱਤੇ। ਮਾਂ ਦਿਵਸ ਦੀ ਸਾਰਿਆਂ ਨੂੰ ਬਹੁਤ-ਬਹੁਤ ਵਧਾਈ।
ਮਾਂ ਦਿਵਸ ਦੇ ਮੌਕੇ ‘ਤੇ ਆਓ ਅਸੀਂ ਸਾਰੇ ਆਪਣੀਆਂ ਮਾਵਾਂ ਦਾ ਧੰਨਵਾਦ ਕਰੀਏ ਜਿਨ੍ਹਾਂ ਨੇ ਸਾਡੀ ਜ਼ਿੰਦਗੀ ਨੂੰ ਸੁਆਰਨ ਵਿੱਚ ਬਹੁਤ ਅਹਿਮ ਭੂਮਿਕਾ ਨਿਭਾਈ ਹੈ। ਮੈਂ ਆਪਣੀ ਮਾਂ ਦਾ ਧੰਨਵਾਦੀ ਹਾਂ ਜਿਨ੍ਹਾਂ ਨੇ ਮੈਨੂੰ ਪਿਆਰ ਦੇਣ ਦੇ ਨਾਲ ਹੀ ਹਮੇਸ਼ਾ ਲੋਕਾਂ ਦੀ ਸੇਵਾ ਕਰਨ ਲਈ ਚੰਗੇ ਸੰਸਕਾਰ ਵੀ ਦਿੱਤੇ। ਮਾਂ ਦਿਵਸ ਦੀ ਸਾਰਿਆਂ ਨੂੰ ਬਹੁਤ-ਬਹੁਤ ਵਧਾਈ। pic.twitter.com/gVsbDJm6u2
— Bhagwant Mann (@BhagwantMann) May 8, 2022