NewsPunjab ਪੰਜਾਬ ਦੇ ਸਾਰੇ ਸਕੂਲ 24 ਤੋਂ 31 ਦਸੰਬਰ ਤੱਕ ਰਹਿਣਗੇ ਬੰਦ By On Air 13 - December 21, 2021 0 124 FacebookTwitterPinterestWhatsApp ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਸਕੂਲਾਂ ‘ਚ ਸਰਦੀ ਦੀਆਂ ਛੁੱਟੀਆਂ ਨੂੰ ਲੈ ਕੇ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਪੰਜਾਬ ਦੇ ਸਾਰੇ ਸਰਕਾਰੀ, ਪ੍ਰਾਈਵੇਟ ਤੇ ਮਾਨਤਾ ਪ੍ਰਾਪਤ ਸਕੂਲ 24 ਦਸੰਬਰ ਤੋਂ ਲੈ ਕੇ 31 ਦਸੰਬਰ ਤੱਕ ਬੰਦ ਰਹਿਣਗੇ।