ਵਿਧਾਨ ਸਭਾ ਚੋਣਾਂ ਦੇ ਆਖਰੀ ਮੌਕੇ ਪੰਜਾਬ ਕਾਂਗਰਸ ਨੇ ਵੱਡਾ ਬਦਲਾਅ ਕੀਤਾ ਹੈ। ਦਰਅਸਲ ਪਾਰਟੀ ਨੇ ਕਾਂਗਰਸ ਤੋਂ ਨਾਰਾਜ਼ ਮਹਿੰਦਰ ਕੇਪੀ ਨੂੰ ਵਿਧਾਇਕ ਦੀ ਟਿਕਟ ਦੇਣ ਦਾ ਐਲਾਨ ਕਰ ਦਿੱਤਾ ਹੈ। ਕੇ.ਪੀ ਨੂੰ ਆਦਮਪੁਰ ਤੋਂ ਟਿਕਟ ਮਿਲਣ ਦੀ ਪੁਸ਼ਟੀ ਹੋ ਗਈ ਹੈ, ਜਿੱਥੋਂ ਸੁਖਵਿੰਦਰ ਕੋਟਲੀ ਦੀ ਟਿਕਟ ਉਮੀਦਵਾਰ ਵਜੋਂ ਕੱਟ ਦਿੱਤੀ ਗਈ ਹੈ। ਮਹਿੰਦਰ ਕੇਪੀ ਦੇ ਭਤੀਜੇ ਅਮਰੀਕ ਸਿੰਘ ਨੇ ਇਸ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ ਕਿ ਅੱਜ ਉਮੀਦਵਾਰ ਵਜੋਂ ਕੇ.ਪੀ. ਨਾਮਜ਼ਦਗੀ ਦਾਖ਼ਲ ਕਰਨਗੇ