NewsPunjab ਪੰਜਾਬ ਸਰਕਾਰ ਵੱਲੋਂ 30 ਨਾਇਬ ਤਹਿਸੀਲਦਾਰਾਂ ਦੇ ਕੀਤੇ ਗਏ ਤਬਾਦਲੇ By On Air 13 - July 3, 2021 0 138 FacebookTwitterPinterestWhatsApp ਪੰਜਾਬ ਸਰਕਾਰ ਵੱਲੋਂ ਅੱਜ ਵੱਡਾ ਫੇਰਬਦਲ ਕੀਤਾ ਗਿਆ ਹੈ। ਪੰਜਾਬ ਸਰਕਾਰ ਨੇ 30 ਨਾਇਬ ਤਹਿਸੀਲਦਾਰਾਂ ਦੇ ਟਰਾਂਸਫਰ ਕਰ ਦਿੱਤੇ ਹਨ। ਇਸ ਦੇ ਨਾਲ ਹੀ ਇਨ੍ਹਾਂ ਹੁਕਮਾਂ ਨੂੰ ਤੁਰੰਤ ਲਾਗੂ ਕਰਨ ਲਈ ਪੱਤਰ ਵੀ ਜਾਰੀ ਕਰ ਦਿੱਤਾ ਗਿਆ ਹੈ। ਟਰਾਂਸਫਰ ਹੋਏ ਨਾਇਬ ਤਹਿਸੀਲਦਾਰਾਂ ਦੀ ਸੂਚੀ ਇਸ ਪ੍ਰਕਾਰ ਹੈ :