ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਇਸ ਮੀਟਿੰਗ ਸੰਬੰਧੀ ਨੋਟੀਫਿਕੇਸ਼ਨ ਵੀ ਜਾਰੀ ਹੋ ਗਿਆ ਹੈ। ਦੱਸ ਦਈਏ ਕਿ ਇਹ ਮੀਟਿੰਗ 24 ਜਨਵਰੀ ਨੂੰ ਹੋਵੇਗੀ। ਇਸ ਮੀਟਿੰਗ ਦਾ ਸਮਾਂ ਸਵੇਰੇ 11 ਵਜੇ ਦਾ ਰੱਖਿਆ ਗਿਆ ਹੈ। ਇਹ ਮੀਟਿੰਗ ਪੰਜਾਬ ਸਿਵਲ ਸਕੱਤਰੇਤ-1, ਚੰਡੀਗੜ੍ਹ ਵਿਖੇ ਹੋਵੇਗੀ। ਮੀਟਿੰਗ ਦਾ ਅਜੰਡਾ ਬਾਅਦ ਵਿੱਚ ਜਾਰੀ ਕੀਤਾ ਜਾਵੇਗਾ।